Romans 2:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਸਾਰਿਆਂ ਉੱਤੇ ਜਿਹੜੇ ਬੁਰਾਈ ਕਰਦੇ ਹਨ, ਦੁੱਖ ਅਤੇ ਸੰਕਟ ਆਉਣਗੇ, ਪਹਿਲਾਂ ਯਹੂਦੀ ਅਤੇ ਫਿਰ ਪਰਾਈਆਂ ਕੌਮਾਂ ਉੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਇੱਕ ਮਨੁੱਖ ਲਈ ਕਸ਼ਟ ਅਤੇ ਬਿਪਤਾ ਹੋਵੇਗੀ: ਜਿਹੜਾ ਬੁਰਾਈ ਕਰਦਾ ਹੈ, ਪਹਿਲਾਂ ਯਹੂਦੀ ਲਈ ਅਤੇ ਫਿਰ ਗ਼ੈਰ-ਯਹੂਦੀ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਉੱਤੇ
Punjabi ERV
ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹਡ਼ਾ ਬੁਰਿਆਈ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر اِک بندے دی جان اُتّے جیہڑا بُریائی کر دا اے۔ بِپتا تے تنگی ہوئے گی۔ پہلاں یہُودی تے فیر یُونانی اُتّے۔
Punjabi Standard Bible (Punjabi Standard Bible) 2023
ਜਿਹੜਾ ਮਨੁੱਖ ਬੁਰਾ ਕੰਮ ਕਰਦਾ ਹੈ ਉਸ ਦੀ ਜ਼ਿੰਦਗੀ ਉੱਤੇ ਪਰੇਸ਼ਾਨੀ ਅਤੇ ਬਿਪਤਾ ਆਵੇਗੀ; ਪਹਿਲਾਂ ਯਹੂਦੀ ਅਤੇ ਫਿਰ ਯੂਨਾਨੀ ਉੱਤੇ।