Romans 3:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਵੀ ਸਮਝਦਾਰ ਨਹੀਂ, ਕੋਈ ਵੀ ਪਰਮੇਸ਼ਰ ਦਾ ਖੋਜੀ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਤਾਲਿਬ ਨਹੀਂ।
Punjabi ERV
ਇਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی سمجھن والا نئیں کوئی خُدا دا لَبّھن والا نئیں۔
Punjabi Standard Bible (Punjabi Standard Bible) 2023
ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ਰ ਦਾ ਖੋਜੀ ਨਹੀਂ।