Romans 3:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰਿਆਂ ਨੇ ਪਰਮੇਸ਼ਰ ਵਲੋਂ ਮੂੰਹ ਮੋੜ ਲਿਆ ਹੈ, ਉਹ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਓਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਭ ਕੁਰਾਹੇ ਪੈ ਗਏ, ਓਹ ਸਾਰੇ ਦੇ ਸਾਰੇ ਨਿਕੰਮੇ ਹੋਏ ਹੋਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ ।
Punjabi ERV
ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।” ਜ਼ਬੂਰ 14: 1-3
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارے بدراہ نیں۔ تے رَل کے نکمّے نیں۔ کوئی نیکی کرن والا نئیں اِک وی نئیں۔
Punjabi Standard Bible (Punjabi Standard Bible) 2023
ਉਹ ਸਭ ਭਟਕ ਗਏ, ਸਭ ਨਿਕੰਮੇ ਹੋ ਗਏ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।