Romans 3:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੱਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਰਾਹਾਂ ਵਿੱਚ ਤਬਾਹੀ ਅਤੇ ਕਸ਼ਟ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਬਾਹੀ ਅਤੇ ਦੁੱਖ ਹਮੇਸ਼ਾ ਉਹਨਾਂ ਦਾ ਪਿੱਛਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,
Punjabi ERV
ਜਿਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دِیاں راہاں وِچ بربادی تے مُصِیبت اے۔
Punjabi Standard Bible (Punjabi Standard Bible) 2023
ਨਾਸ ਅਤੇ ਬਿਪਤਾ ਉਨ੍ਹਾਂ ਦੇ ਰਾਹਾਂ ਵਿੱਚ ਹੈ