Romans 3:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸ਼ਾਂਤੀ ਦੇ ਰਾਹ ਤੋਂ ਅਣਜਾਣ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸ਼ਾਂਤੀ ਦੇ ਰਾਹ ਨੂੰ ਉਹ ਨਹੀਂ ਜਾਣਦੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,
Punjabi ERV
ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।” ਯਸਾਯਾਹ 59:7-8
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں سلامتی دا راہ سہاتا نئیں۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੇ ਸ਼ਾਂਤੀ ਦਾ ਰਾਹ ਨਹੀਂ ਪਛਾਣਿਆ।