Romans 3:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਦੀਆਂ ਅੱਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ਰ ਦਾ ਡਰ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹਨਾਂ ਨੂੰ ਪਰਮੇਸ਼ਵਰ ਦਾ ਕੋਈ ਡਰ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਨਹੀਂ ।।
Punjabi ERV
“ਉਨ੍ਹਾਂ ਦੀਆਂ ਅਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।” ਜ਼ਬੂਰ 36:1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دِیاں اَکھّیاں وِچ خُدا دا خوف نئیں اے۔
Punjabi Standard Bible (Punjabi Standard Bible) 2023
ਉਨ੍ਹਾਂ ਦੀਆਂ ਅੱਖਾਂ ਅੱਗੇ ਪਰਮੇਸ਼ਰ ਦਾ ਡਰ ਨਹੀਂ ਹੈ।