Romans 3:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਤਰ ਹੈ, ਬਹੁਤ! ਸਭ ਤੋਂ ਪਹਿਲੀ ਗੱਲ ਇਹ ਹੈ ਕਿ ਯਹੂਦੀਆਂ ਨੂੰ ਪਰਮੇਸ਼ਰ ਨੇ ਆਪਣਾ ਵਚਨ ਸੌਂਪਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਤਰੀਕੇ ਨਾਲ ਬਹੁਤ ਸਾਰੇ ਫਾਇਦੇ ਹਨ! ਸਭ ਤੋਂ ਪਹਿਲਾਂ, ਯਹੂਦੀਆਂ ਨੂੰ ਪਰਮੇਸ਼ਵਰ ਦਾ ਵਚਨ ਦਿੱਤੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਪਰਕਾਰ ਕਰਕੇ ਬਹੁਤ । ਪਹਿਲੋਂ ਤਾਂ ਇਹ ਜੋ ਪਰਮੇਸ਼ੁਰ ਦੀਆਂ ਬਾਣੀਆਂ ਉਨ੍ਹਾਂ ਨੂੰ ਸੋਂਪੀਆਂ ਗਈਆਂ
Punjabi ERV
ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر طرح نال بُہت اے خاص ایس گلّے پئی خُدا دا کلام اوہناں دے سپُرد کِیتا گیا۔
Punjabi Standard Bible (Punjabi Standard Bible) 2023
ਹਰ ਤਰ੍ਹਾਂ ਨਾਲ ਬਹੁਤ ਕੁਝ; ਸਭ ਤੋਂ ਪਹਿਲਾਂ ਤਾਂ ਇਹ ਕਿ ਪਰਮੇਸ਼ਰ ਦੀਆਂ ਅਗੰਮ ਬਾਣੀਆਂ ਉਨ੍ਹਾਂ ਨੂੰ ਸੌਂਪੀਆਂ ਗਈਆਂ।