Romans 3:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਪਰਮੇਸ਼ਰ ਦਾ ਪਾਪੀ ਮਨੁੱਖ ਨੂੰ ਆਪਣੇ ਨਾਲ ਨੇਕ ਠਹਿਰਾਉਣ ਦਾ ਰਾਹ ਵਿਵਸਥਾ ਤੋਂ ਬਿਨਾਂ ਪ੍ਰਗਟ ਹੋਇਆ ਹੈ । ਵਿਵਸਥਾ ਅਤੇ ਨਬੀ ਉਸੇ ਦੀ ਗਵਾਹੀ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਸ਼ਰਾ ਦੇ ਬਾਝੋਂ ਪਰਮੇਸ਼ੁਰ ਦਾ ਧਰਮ ਪਰਗਟ ਹੋਇਆ ਹੈ ਅਤੇ ਸ਼ਰਾ ਅਤੇ ਨਬੀ ਉਹ ਦੀ ਸਾਖੀ ਦਿੰਦੇ ਹਨ
Punjabi ERV
ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن شریعت دے بغیر خُدا دی راستبازی ظاہر ہوئی اے۔ تے اوہدے اُتّے شریعت تے نبی گواہی دیندے نیں۔
Punjabi Standard Bible (Punjabi Standard Bible) 2023
ਪਰ ਹੁਣ ਪਰਮੇਸ਼ਰ ਦੀ ਧਾਰਮਿਕਤਾ ਬਿਵਸਥਾ ਤੋਂ ਬਿਨਾਂ ਪਰਗਟ ਹੋਈ ਹੈ ਅਤੇ ਬਿਵਸਥਾ ਅਤੇ ਨਬੀ ਇਸ ਦੀ ਗਵਾਹੀ ਦਿੰਦੇ ਹਨ,