Romans 3:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਅਸੀਂ ਮੰਨਦੇ ਹਾਂ ਕਿ ਮਨੁੱਖ ਵਿਵਸਥਾ ਦੇ ਕੰਮਾਂ ਦੁਆਰਾ ਨਹੀਂ ਸਗੋਂ ਵਿਸ਼ਵਾਸ ਦੁਆਰਾ ਨੇਕ ਠਹਿਰਾਇਆ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਅਸੀਂ ਮੰਨਦੇ ਹਾਂ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਤੋਂ ਇਲਾਵਾ ਵਿਸ਼ਵਾਸ ਦੁਆਰਾ ਧਰਮੀ ਬਣਾਇਆ ਜਾਦਾਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਅਸੀਂ ਇਹ ਵਿਚਾਰਦੇ ਹਾਂ ਭਈ ਮਨੁੱਖ ਸ਼ਰਾ ਦੇ ਕਰਮਾਂ ਦੇ ਬਾਝੋਂ ਨਿਹਚਾ ਹੀ ਨਾਲ ਧਰਮੀ ਠਹਿਰਾਇਆ ਜਾਂਦਾ ਹੈ
Punjabi ERV
ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚੇ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اسی ایہہ سمجھنے آں پئی بندہ اِیمان ای نال شریعت دے کمّاں بِناں راستباز ٹھہر دا اے۔
Punjabi Standard Bible (Punjabi Standard Bible) 2023
ਕਿਉਂਕਿ ਸਾਡਾ ਇਹ ਮੰਨਣਾ ਹੈ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ, ਸਗੋਂ ਵਿਸ਼ਵਾਸ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ।