Romans 3:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਸ਼ਬਦਾਂ ਵਿੱਚ, ਕੀ ਪਰਮੇਸ਼ਰ ਕੇਵਲ ਯਹੂਦੀਆਂ ਦੇ ਹੀ ਹਨ? ਕੀ ਉਹ ਪਰਾਈਆਂ ਕੌਮਾਂ ਦੇ ਨਹੀਂ ਹਨ? ਉਹ ਪਰਾਈਆਂ ਕੌਮਾਂ ਦੇ ਵੀ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਪਰਮੇਸ਼ਵਰ ਸਿਰਫ ਯਹੂਦੀਆਂ ਦੇ ਪਰਮੇਸ਼ਵਰ ਹੈ? ਕੀ ਉਹ ਪਰਾਈਆਂ ਕੌਮਾਂ ਦੇ ਵੀ ਪਰਮੇਸ਼ਵਰ ਨਹੀਂ ਹੈ? ਹਾਂ, ਉਹ ਪਰਾਈਆਂ ਕੌਮਾਂ ਦਾ ਵੀ ਪਰਮੇਸ਼ਵਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕੀ ਪਰਮੇਸ਼ੁਰ ਨਿਰਾ ਯਹੂਦੀਆਂ ਦਾ ਹੈ ਅਤੇ ਪਰਾਈਆਂ ਕੌਮਾਂ ਦਾ ਨਹੀਂॽ ਆਹੋ, ਪਰਾਈਆਂ ਕੌਮਾਂ ਦਾ ਭੀ ਹੈ
Punjabi ERV
ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا نِرا یہُودِیاں دا ای اے تے غیر قوماں دا نئیں؟ ہاں اوہ غیر قوماں دا وی اے۔
Punjabi Standard Bible (Punjabi Standard Bible) 2023
ਜਾਂ ਕੀ ਪਰਮੇਸ਼ਰ ਕੇਵਲ ਯਹੂਦੀਆਂ ਦਾ ਹੈ? ਕੀ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਉਹ ਪਰਾਈਆਂ ਕੌਮਾਂ ਦਾ ਵੀ ਹੈ,