Romans 3:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨ ਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਵਿਸ਼ਵਾਸ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਇਸ ਦਾ ਅਰਥ ਕੀ ਹੋਇਆ? ਕੀ ਅਸੀਂ ਇਸ ਵਿਸ਼ਵਾਸ ਦੁਆਰਾ ਵਿਵਸਥਾ ਨੂੰ ਰੱਦ ਕਰਦੇ ਹਾਂ? ਨਹੀਂ, ਬਿਲਕੁਲ ਨਹੀਂ ਸਗੋਂ ਅਸੀਂ ਵਿਵਸਥਾ ਨੂੰ ਕਾਇਮ ਰੱਖਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ ਕੀ ਅਸੀਂ ਇਸ ਨਿਹਚਾ ਦੁਆਰਾ ਬਿਵਸਥਾ ਨੂੰ ਖਤਮ ਕਰ ਦਿੰਦੇ ਹਾਂ? ਬਿਲਕੁਲ ਨਹੀਂ! ਇਸ ਦੀ ਬਜਾਇ, ਅਸੀਂ ਬਿਵਸਥਾ ਦੀ ਪਾਲਣਾ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਕੀ ਅਸੀਂ ਸ਼ਰਾ ਨੂੰ ਨਿਹਚਾ ਦੇ ਕਾਰਨ ਅਵਿਰਥਾ ਕਰਦੇ ਹਾਂॽ ਕਦੇ ਨਹੀਂ, ਸਗੋਂ ਸ਼ਰਾ ਨੂੰ ਕਾਇਮ ਰੱਖਦੇ ਹਾਂ।।
Punjabi ERV
ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਆਸਥਾ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اسی شریعت نُوں اِیمان دی راہِیں ردّ کرنے آں؟ خُدا نا کرے۔ سگوں اسی تے شریعت نُوں قیم رکھنے آں۔
Punjabi Standard Bible (Punjabi Standard Bible) 2023
ਤਾਂ ਕੀ ਅਸੀਂ ਵਿਸ਼ਵਾਸ ਦੁਆਰਾ ਬਿਵਸਥਾ ਨੂੰ ਵਿਅਰਥ ਠਹਿਰਾਉਂਦੇ ਹਾਂ? ਕਦੇ ਨਹੀਂ। ਸਗੋਂ ਅਸੀਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।