Romans 4:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਪੂਰਾ ਵਿਸ਼ਵਾਸ ਸੀ ਕਿ ਜਿਸ ਗੱਲ ਦਾ ਪਰਮੇਸ਼ਰ ਨੇ ਵਾਅਦਾ ਕੀਤਾ ਹੈ, ਉਹ ਉਸ ਨੂੰ ਪੂਰਾ ਕਰਨ ਦੀ ਸਮਰੱਥਾ ਵੀ ਰੱਖਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੂੰ ਪੂਰਾ ਯਕੀਨ ਸੀ ਕਿ ਪਰਮੇਸ਼ਵਰ ਜੋ ਕੁਝ ਵੀ ਉਸਨੇ ਵਾਅਦਾ ਕੀਤਾ ਹੈ ਉਹ ਕਰ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਪੱਕੀ ਨਿਹਚਾ ਸੀ ਭਈ ਜਿਹ ਦਾ ਉਸ ਨੇ ਬਚਨ ਦਿੱਤਾ ਉਸ ਦੇ ਪੂਰਿਆਂ ਕਰਨ ਨੂੰ ਵੀ ਸਮਰਥ ਹੈ
Punjabi ERV
ਦੂਜੇ ਪਾਸੇ, ਉਸਨੇ ਦ੍ਰਿਡ਼ਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں پَکّا یقِین ہویا۔ پئی جیہڑا اوس وعدہ کِیتا اے سو پُورا وی کر سکدا اے۔
Punjabi Standard Bible (Punjabi Standard Bible) 2023
ਉਸ ਨੂੰ ਪੂਰਾ ਵਿਸ਼ਵਾਸ ਸੀ ਕਿ ਜੋ ਵਾਇਦਾ ਪਰਮੇਸ਼ਰ ਨੇ ਕੀਤਾ ਹੈ ਉਹ ਉਸ ਨੂੰ ਪੂਰਾ ਕਰਨ ਦੇ ਵੀ ਸਮਰੱਥ ਹੈ।