Romans 4:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸ ਨੂੰ ਧਰਮੀ ਬਣਾਇਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਕਰ ਕੇ ਆਪਣੇ ਵਿਸ਼ਵਾਸ ਦੇ ਕਾਰਨ ਅਬਰਾਹਾਮ “ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਾਇਆ ਗਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਰਕੇ, “ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਇਹ ਉਹ ਦੇ ਲਈ ਧਰਮ ਵੀ ਗਿਣੀ ਗਈ।।
Punjabi ERV
ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸਨੂੰ ਧਰਮੀ ਬਣਾਇਆ।” ਇਹ ਸ਼ਬਦ “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ” ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس کر کے اوہدے لئی ایہہ راستبازی وی گِنی گئی۔
Punjabi Standard Bible (Punjabi Standard Bible) 2023
ਇਸ ਲਈ, “ਇਹ ਵਿਸ਼ਵਾਸ ਉਸ ਦੇ ਲਈ ਧਾਰਮਿਕਤਾ ਗਿਣਿਆ ਗਿਆ।”