Romans 5:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਸ਼ਵਾਸ ਦੇ ਦੁਆਰਾ ਅਸੀਂ ਪਰਮੇਸ਼ਰ ਦੇ ਨਾਲ ਨੇਕ ਠਹਿਰਾਏ ਗਏ ਹਾਂ ਇਸ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਦੇ ਨਾਲ ਸਾਡਾ ਮੇਲ ਹੋ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜਦੋਂ ਅਸੀਂ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਏ ਗਏ ਹਾਂ, ਅਤੇ ਸਾਡੇ ਆਪਣੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਪਰਮੇਸ਼ਵਰ ਨਾਲ ਸ਼ਾਂਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦੋਂ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਵੱਲ ਸ਼ਾਂਤੀ ਰੱਖੀਏ
Punjabi ERV
ਜੇਕਰ ਅਸੀਂ ਆਪਣੇ ਨਿਹਚੇ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اسی اِیمان توں راستباز ٹھہرائے گئے تے اسی اپنے خُداوند یِسُوع مسِیح دی راہِیں خُدا نال صُلح رکھیے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਗਏ ਤਾਂ ਸਾਡਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਨਾਲ ਮੇਲ ਹੈ।