Romans 5:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਪਰਮੇਸ਼ਰ ਦੇ ਵਿਰੋਧੀ ਸੀ ਪਰ ਉਹਨਾਂ ਨੇ ਆਪਣੇ ਪੁੱਤਰ ਦੀ ਮੌਤ ਦੇ ਦੁਆਰਾ ਸਾਡੇ ਨਾਲ ਮੇਲ ਕੀਤਾ ਹੈ ਅਤੇ ਇਸ ਤੋਂ ਵੀ ਵੱਧ ਕੇ ਅਸੀਂ ਮਸੀਹ ਦੇ ਜੀਵਨ ਦੁਆਰਾ ਬਚਾਏ ਜਾਵਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਦੋਂ ਅਸੀਂ ਪਰਮੇਸ਼ਵਰ ਦੇ ਵੈਰੀ ਸੀ, ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਦੀ ਮੌਤ ਦੇ ਦੁਆਰਾ ਉਸਦੇ ਨਾਲ ਮੇਲ-ਮਿਲਾਪ ਕੀਤਾ, ਤਾਂ ਫਿਰ ਇਸ ਤੋਂ ਵੀ ਵੱਧ ਕੇ ਇਹ ਹੈ ਕਿ ਮੇਲ-ਮਿਲਾਪ ਹੋਣ ਦੇ ਕਾਰਨ ਅਸੀਂ ਮਸੀਹ ਦੇ ਜੀਵਨ ਦੁਆਰਾ ਬਚ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤ੍ਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਵਾਂਗੇ
Punjabi ERV
ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے اسی وَیری ہو کے خُدا نال اوہدے پُتر دی مَوت دی راہِیں مِلائے گئے تے ہُن جد میل ہوگیا اسی اوہدی زِندگی وِچ ضرُور ای بچائے جاواں گے۔
Punjabi Standard Bible (Punjabi Standard Bible) 2023
ਕਿਉਂਕਿ ਜੇ ਵੈਰੀ ਹੋਣ 'ਤੇ ਵੀ ਪਰਮੇਸ਼ਰ ਦੇ ਪੁੱਤਰ ਦੀ ਮੌਤ ਦੇ ਦੁਆਰਾ ਸਾਡਾ ਮੇਲ ਉਸ ਨਾਲ ਹੋ ਗਿਆ ਤਾਂ ਮੇਲ ਹੋਣ ਤੋਂ ਬਾਅਦ ਇਸ ਤੋਂ ਬਹੁਤ ਵਧਕੇ ਅਸੀਂ ਉਸ ਦੇ ਜੀਵਨ ਦੇ ਦੁਆਰਾ ਮੁਕਤੀ ਪ੍ਰਾਪਤ ਕਰਾਂਗੇ;