Romans 5:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਪ, ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿੱਥੇ ਕਿਤੇ ਸ਼ਰ੍ਹਾ ਨਹੀਂ ਹੈ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੇ ਦਿੱਤੇ ਜਾਣ ਤੋਂ ਪਹਿਲਾਂ ਇਸ ਸੰਸਾਰ ਵਿੱਚ ਪਾਪ ਦੀ ਹੋਂਦ ਸੀ । ਪਰ ਕਿਉਂਕਿ ਵਿਵਸਥਾ ਨਹੀਂ ਸੀ, ਇਸ ਲਈ ਪਾਪ ਦਾ ਵੀ ਕੋਈ ਲੇਖਾ ਨਹੀਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਵਸਥਾ ਦੇ ਆਉਣ ਤੋਂ ਪਹਿਲਾਂ ਹੀ ਪਾਪ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਦਾ ਲੇਖਾ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਰਾ ਦੇ ਸਮੇਂ ਤੀਕ ਪਾਪ ਤਾਂ ਸੰਸਾਰ ਵਿੱਚ ਹੈਸੀ ਪਰ ਜਿੱਥੇ ਸ਼ਰਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ
Punjabi ERV
ਪਾਪ ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿਥੇ ਕਿਤੇ ਸ਼ਰ੍ਹਾ ਨਹੀਂ ਹੈ ਉਥੇ ਪਾਪ ਦਾ ਲੇਖਾ ਨਹੀਂ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو شریعت دے آؤن تِیکر گُناہ تے دُنیا وِچ ای سی۔ پر جِتّھے شریعت نئیں اوتھے گُناہ گِنیا نئیں جاندا۔
Punjabi Standard Bible (Punjabi Standard Bible) 2023
ਪਾਪ ਬਿਵਸਥਾ ਤੋਂ ਪਹਿਲਾਂ ਹੀ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਹੈ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।