Romans 5:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਿਸ ਤਰ੍ਹਾਂ ਇੱਕ ਅਪਰਾਧ ਦੇ ਦੁਆਰਾ ਸਾਰੀ ਮਨੁੱਖਜਾਤੀ ਦੋਸ਼ੀ ਠਹਿਰਾਈ ਗਈ, ਉਸੇ ਤਰ੍ਹਾਂ ਇੱਕ ਨੇਕ ਕੰਮ ਦੇ ਦੁਆਰਾ ਸਾਰੀ ਮਨੁੱਖਜਾਤੀ ਨੂੰ ਮੁਕਤੀ ਅਤੇ ਜੀਵਨ ਮਿਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਿਵੇਂ ਕਿ ਇੱਕ ਗੁਨਾਹ ਸਾਰੇ ਲੋਕਾਂ ਲਈ ਨਿੰਦਿਆ ਦਾ ਨਤੀਜਾ ਹੈ, ਇਸੇ ਤਰ੍ਹਾਂ ਇੱਕ ਧਰਮੀ ਕੰਮ ਦੇ ਕਰਕੇ ਸਾਰੇ ਲੋਕਾਂ ਨੂੰ ਧਰਮੀ ਠਹਿਰਾਇਆ ਗਿਆ ਅਤੇ ਸਭ ਨੂੰ ਜ਼ਿੰਦਗੀ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਭਨਾਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਰਮ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ
Punjabi ERV
ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں اِک قصور دی راہِیں سزا دا حُکم ساریاں بندیاں اُتّے آیا ایسے طرح راستبازی دے اِک کمّ توں سارے بندیاں نُوں راستباز ٹھہرا کے زِندگی مِلی۔
Punjabi Standard Bible (Punjabi Standard Bible) 2023
ਸੋ ਜਿਸ ਤਰ੍ਹਾਂ ਇੱਕ ਦੇ ਅਪਰਾਧ ਕਰਕੇ ਸਭਨਾਂ ਮਨੁੱਖਾਂ ਉੱਤੇ ਸਜ਼ਾ ਆਈ, ਉਸੇ ਤਰ੍ਹਾਂ ਇੱਕ ਦੇ ਧਰਮ ਦੇ ਕੰਮ ਦੁਆਰਾ ਸਭ ਮਨੁੱਖ ਜੀਵਨ ਲਈ ਧਰਮੀ ਠਹਿਰਾਏ ਜਾਂਦੇ ਹਨ।