Romans 5:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਣਆਗਿਆਕਾਰੀ ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਸ ਤਰ੍ਹਾਂ ਇੱਕ ਆਦਮੀ ਦੇ ਹੁਕਮ ਤੋੜਨ ਨਾਲ ਬਹੁਤ ਸਾਰੇ ਲੋਕ ਪਾਪੀ ਠਹਿਰਾਏ ਗਏ, ਉਸੇ ਤਰ੍ਹਾਂ ਹੀ ਇੱਕ ਆਦਮੀ ਦੇ ਹੁਕਮ ਪਾਲਣ ਨਾਲ ਬਹੁਤ ਸਾਰੇ ਲੋਕ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਾਏ ਜਾਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਤਰ੍ਹਾਂ ਇੱਕ ਆਦਮੀ ਦੀ ਅਣ-ਆਗਿਆਕਾਰੀ ਕਰਕੇ ਬਹੁਤ ਸਾਰੇ ਲੋਕ ਪਾਪੀ ਬਣਾਏ ਗਏ, ਉਸੇ ਤਰ੍ਹਾਂ ਇੱਕ ਆਦਮੀ ਦੀ ਆਗਿਆਕਾਰੀ ਦੁਆਰਾ ਵੀ ਬਹੁਤ ਸਾਰੇ ਲੋਕ ਧਰਮੀ ਬਣਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ
Punjabi ERV
ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਵਗਿਆ ਕ੍ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں اِک بندے دے حُکم موڑن نال بتھیرے گُناہیں ٹھہرائے گئے۔ ایسے طرح اِک بندے دے حُکم مَنّن نال بتھیرے راستباز ٹھہرائے جان گے۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਇੱਕ ਮਨੁੱਖ ਦੀ ਅਣਆਗਿਆਕਾਰੀ ਕਰਕੇ ਬਹੁਤ ਸਾਰੇ ਪਾਪੀ ਠਹਿਰਾਏ ਗਏ, ਉਸੇ ਤਰ੍ਹਾਂ ਇੱਕ ਮਨੁੱਖ ਦੀ ਆਗਿਆਕਾਰੀ ਕਰਕੇ ਬਹੁਤ ਸਾਰੇ ਧਰਮੀ ਵੀ ਠਹਿਰਾਏ ਜਾਣਗੇ।