Romans 5:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੀ ਸਥਾਪਨਾ ਇਸ ਲਈ ਕੀਤੀ ਗਈ ਕਿ ਅਪਰਾਧ ਵਧੇ ਪਰ ਜਿੱਥੇ ਪਾਪ ਦਾ ਵਾਧਾ ਹੋਇਆ, ਉੱਥੇ ਪਰਮੇਸ਼ਰ ਦੀ ਕਿਰਪਾ ਦਾ ਵਾਧਾ ਉਸ ਤੋਂ ਵੀ ਜ਼ਿਆਦਾ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਵਸਥਾ ਇਸ ਲਈ ਦਿੱਤੀ ਗਈ ਸੀ ਤਾਂ ਜੋ ਸਾਰੇ ਲੋਕ ਵੇਖ ਸਕਣ ਕਿ ਉਹ ਕਿੰਨੇ ਪਾਪੀ ਸਨ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ਵਰ ਦੀ ਅਦਭੁਤ ਕਿਰਪਾ ਹੋਰ ਵਧੇਰੇ ਹੁੰਦੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਸ਼ਰਾ ਭੀ ਆਈ ਭਈ ਅਪਰਾਧ ਬਾਹਲਾ ਹੋਵੇ ਪਰ ਜਿੱਥੇ ਪਾਪ ਬਾਹਲਾ ਹੋਇਆ ਉੱਥੇ ਹੀ ਕਿਰਪਾ ਅੱਤ ਵਧੀਕ ਹੋਈ
Punjabi ERV
ਸ਼ਰ੍ਹਾ ਲੋਕਾਂ ਤੋਂ ਵਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵਧ ਤੋਂ ਵਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵਧ ਤੋਂ ਵਧ ਆਪਣੀ ਕਿਰਪਾ ਵਰਤਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شریعت نال ای آوڑِی تاں جو قصور بُہتا ہوئے۔ پر جِتّھے گُناہ بُہتا ہویا۔ اوتھے فضل حدّوں باہر وَدّھ ہویا۔
Punjabi Standard Bible (Punjabi Standard Bible) 2023
ਪਰ ਬਿਵਸਥਾ ਇਸ ਲਈ ਆਈ ਕਿ ਅਪਰਾਧ ਵਧੇ; ਪਰ ਜਿੱਥੇ ਪਾਪ ਵਧਿਆ ਉੱਥੇ ਕਿਰਪਾ ਹੋਰ ਵੀ ਵਧੀਕ ਹੋਈ,