Romans 5:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੇਵਲ ਇਸੇ ਦੇ ਲਈ ਹੀ ਨਹੀਂ ਸਗੋਂ ਆਪਣੇ ਦੁੱਖਾਂ ਦੇ ਲਈ ਵੀ ਮਾਣ ਕਰੀਏ, ਇਹ ਜਾਣਦੇ ਹੋਏ ਕਿ ਦੁੱਖ ਧੀਰਜ ਪੈਦਾ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਰਫ ਇਹ ਹੀ ਨਹੀਂ, ਅਸੀਂ ਆਪਣੇ ਦੁੱਖਾਂ ਵਿੱਚ ਵੀ ਪ੍ਰਸੰਨ ਰਹਿੰਦੇ ਹਾਂ। ਅਸੀਂ ਜਾਣਦੇ ਹਾਂ ਕਿ ਦੁੱਖਾਂ ਵਿੱਚੋਂ ਧੀਰਜ ਪੈਦਾ ਹੁੰਦਾ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਨਿਰਾ ਇਹੋ ਨਹੀਂ ਸਗੋਂ ਬਿਪਤਾਂ ਵਿੱਚ ਭੀ ਅਭਮਾਨ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਭਈ ਬਿਪਤਾ ਧੀਰਜ ਪੈਦਾ ਕਰਦੀ ਹੈ
Punjabi ERV
ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِرا ایہو نئیں سگوں اسی اپنیاں تنگِیاں وِچ وی فخر کریئے۔ ایہہ جان کے پئی تنگی صبر پَیدا کر دی اے۔
Punjabi Standard Bible (Punjabi Standard Bible) 2023
ਕੇਵਲ ਐਨਾ ਹੀ ਨਹੀਂ, ਸਗੋਂ ਅਸੀਂ ਕਸ਼ਟਾਂ ਵਿੱਚ ਵੀ ਘਮੰਡ ਕਰਦੇ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਕਸ਼ਟ ਧੀਰਜ ਪੈਦਾ ਕਰਦਾ ਹੈ