Romans 5:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਆਸ ਸਾਨੂੰ ਨਿਰਾਸ਼ ਨਹੀਂ ਹੋਣ ਦਿੰਦੀ ਕਿਉਂਕਿ ਪਵਿੱਤਰ ਆਤਮਾ ਦੁਆਰਾ ਪਰਮੇਸ਼ਰ ਦਾ ਪਿਆਰ ਜੋ ਸਾਨੂੰ ਮਿਲਿਆ ਹੈ, ਸਾਡੇ ਮਨਾਂ ਵਿੱਚ ਭਰ ਦਿੱਤਾ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਮੀਦ ਕਦੇ ਸ਼ਰਮਿੰਦਾ ਨਹੀਂ ਹੋਣ ਦਿੰਦੀ, ਕਿਉਂਕਿ ਪਵਿੱਤਰ ਆਤਮਾ ਜਿਹੜਾ ਸਾਨੂੰ ਦਿੱਤਾ ਗਿਆ ਹੈ ਉਸ ਦੇ ਦੁਆਰਾ ਪਰਮੇਸ਼ਵਰ ਦਾ ਪਿਆਰ ਸਾਡੇ ਦਿਲਾਂ ਵਿੱਚ ਡੋਲ੍ਹਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ
Punjabi ERV
ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿਡ਼ਕਾ ਕੀਤਾ ਹੈ। ਉਸਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آس شرمندہ ایس لئی نئیں کر دی۔ پئی خُدا دی مُحبّت پاک رُوح دی راہِیں جیہڑا سانُوں دِتّا گیا ساڈے دِلاں وِچ پائی ہوئی اے۔
Punjabi Standard Bible (Punjabi Standard Bible) 2023
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ, ਕਿਉਂਕਿ ਜੋ ਪਵਿੱਤਰ ਆਤਮਾ ਸਾਨੂੰ ਦਿੱਤਾ ਗਿਆ ਹੈ ਉਸ ਦੇ ਦੁਆਰਾ ਪਰਮੇਸ਼ਰ ਦਾ ਪ੍ਰੇਮ ਸਾਡੇ ਦਿਲਾਂ ਵਿੱਚ ਪਾਇਆ ਗਿਆ ਹੈ।