Romans 5:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਜੇ ਅਸੀਂ ਲਾਚਾਰ ਹੀ ਸੀ ਤਾਂ ਮਸੀਹ ਠੀਕ ਠਹਿਰਾਏ ਹੋਏ ਸਮੇਂ ਤੇ ਸਾਡੇ ਲਈ ਜਿਹੜੇ ਪਾਪੀ ਸਨ, ਮਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਬਿਲਕੁਲ ਬੇਵੱਸ ਸੀ, ਮਸੀਹ ਸਹੀ ਸਮੇਂ ਤੇ ਆਇਆ ਅਤੇ ਸਾਡੇ ਪਾਪੀਆਂ ਲਈ ਮਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਅਸੀਂ ਨਿਰਬਲ ਹੀ ਸਾਂ ਤਦੋਂ ਮਸੀਹ ਵੇਲੇ ਸਿਰ ਕੁਧਰਮੀਆਂ ਦੇ ਲਈ ਮੋਇਆ
Punjabi ERV
ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے مسِیح جد اسی کمزور ساں ویلے سر بے دِیناں دے بدلے مویا۔
Punjabi Standard Bible (Punjabi Standard Bible) 2023
ਜਦੋਂ ਅਸੀਂ ਨਿਰਬਲ ਹੀ ਸੀ ਤਾਂ ਮਸੀਹ ਨੇ ਠੀਕ ਸਮੇਂ 'ਤੇ ਕੁਧਰਮੀਆਂ ਦੇ ਲਈ ਜਾਨ ਦਿੱਤੀ।