Romans 5:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇੱਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿਅਕਤੀ ਬੜਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇੱਛੁਕ ਹੋ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਵਿੱਚੋਂ ਕਿਸੇ ਦਾ ਇੱਕ ਨੇਕ ਦੇ ਲਈ ਮਰਨਾ ਮੁਸ਼ਕਲ ਹੈ । ਹਾਂ, ਇਹ ਹੋ ਸਕਦਾ ਹੈ ਕਿ ਕੋਈ ਕਿਸੇ ਭਲੇ ਆਦਮੀ ਦੇ ਲਈ ਮਰਨ ਦੀ ਹਿੰਮਤ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਬਹੁਤ ਔਖੀ ਗੱਲ ਹੈ ਕਿ ਕੋਈ ਕਿਸੇ ਧਰਮੀ ਵਿਅਕਤੀ ਦੇ ਲਈ ਮਰੇ, ਇਹ ਹੋ ਸਕਦਾ ਹੈ ਕਿ ਇੱਕ ਭਲੇ ਵਿਅਕਤੀ ਲਈ ਸ਼ਾਇਦ ਕੋਈ ਮਰਨ ਦੀ ਹਿੰਮਤ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਭੀ ਤਿਆਰ ਹੋ ਜਾਵੇ
Punjabi ERV
ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿ ਅਕਤੀ ਬਡ਼ਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇਛੁਕ ਹੋ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن مَساں کوئی کِسے راستباز بندے لئی مرے گا۔ پر شاید کِسے نیک بندے دے بدلے کوئی مرن دی دلیری کرے۔
Punjabi Standard Bible (Punjabi Standard Bible) 2023
ਕਿਉਂਕਿ ਔਖਾ ਹੈ ਕਿ ਧਰਮੀ ਦੇ ਲਈ ਕੋਈ ਮਰੇ, ਪਰ ਕੀ ਜਾਣੀਏ ਜੋ ਕਿਸੇ ਭਲੇ ਵਿਅਕਤੀ ਦੇ ਲਈ ਕੋਈ ਮਰਨ ਦੀ ਹਿੰਮਤ ਕਰ ਵੀ ਲਵੇ।