Romans 5:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਦੇ ਖ਼ੂਨ ਦੇ ਦੁਆਰਾ ਹੀ ਅਸੀਂ ਨੇਕ ਠਹਿਰਾਏ ਗਏ ਹਾਂ । ਇਸ ਤੋਂ ਵੀ ਵੱਧ ਕੇ ਅਸੀਂ ਮਸੀਹ ਦੁਆਰਾ ਹੀ ਪਰਮੇਸ਼ਰ ਦੇ ਕ੍ਰੋਧ ਤੋਂ ਵੀ ਜ਼ਰੂਰ ਬਚਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਅਸੀਂ ਉਸਦੇ ਲਹੂ ਨਾਲ ਧਰਮੀ ਠਹਿਰਾਏ ਗਏ, ਇਸ ਨਾਲੋਂ ਵੀ ਵੱਧ ਕੇ ਅਸੀਂ ਮਸੀਹ ਦੇ ਰਾਹੀਂ ਪਰਮੇਸ਼ਵਰ ਦੇ ਕ੍ਰੋਧ ਤੋਂ ਬਚਾਏ ਜਾਂਵਾਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ
Punjabi ERV
ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن جد اسی اوہدے خُون نال راستباز ٹھہرائے گئے تے اوہدی راہِیں قَہر توں ضرُور ای بچائے جاواں گے۔
Punjabi Standard Bible (Punjabi Standard Bible) 2023
ਸੋ ਜਦੋਂ ਅਸੀਂ ਉਸ ਦੇ ਲਹੂ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਇਸ ਤੋਂ ਕਿਤੇ ਵਧਕੇ ਉਸ ਦੇ ਰਾਹੀਂ ਕ੍ਰੋਧ ਤੋਂ ਵੀ ਬਚ ਜਾਵਾਂਗੇ।