Romans 6:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਨੂੰ ਵੱਧ ਤੋਂ ਵੱਧ ਕਿਰਪਾ ਦੇਵੇ। ਨਿਸ਼ਚਿਤ ਹੀ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਕੀ ਕਹੀਏ? ਕੀ ਅਸੀਂ ਪਾਪ ਕਰਦੇ ਰਹੀਏ ਤਾਂ ਜੋ ਪਰਮੇਸ਼ਰ ਦੀ ਕਿਰਪਾ ਵੱਧਦੀ ਜਾਵੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ ਅਸੀਂ ਕੀ ਕਹਾਂਗੇ? ਕੀ ਅਸੀਂ ਪਾਪ ਕਰਦੇ ਰਹਾਂਗੇ ਤਾਂ ਜੋ ਕਿਰਪਾ ਵਧੇ?
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਸੀਂ ਕੀ ਆਖੀਏ ॽ ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇॽ
Punjabi ERV
ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਡੇ ਤੇ ਵਧ ਤੋਂ ਵਧ ਕਿਰਪਾ ਦਰਸ਼ਾਵੇ। ਨਿਸ਼ਚਿਤ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی فیر کِیہ آکھئے۔ گُناہ وِچ رہئے تاں جو فضل بُہتا ہوئے؟
Punjabi Standard Bible (Punjabi Standard Bible) 2023
ਤਾਂ ਅਸੀਂ ਕੀ ਕਹੀਏ? ਕੀ ਅਸੀਂ ਪਾਪ ਕਰਦੇ ਰਹੀਏ ਤਾਂਕਿ ਕਿਰਪਾ ਬਹੁਤੀ ਹੋਵੇ?