Romans 6:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਾਪ ਨੂੰ ਅੱਗੇ ਤੋਂ ਆਪਣੇ ਮਰਨਹਾਰ ਸਰੀਰ ਉੱਤੇ ਰਾਜ ਨਾ ਕਰਨ ਦਿਓ ਤਾਂ ਜੋ ਤੁਸੀਂ ਸਰੀਰਕ ਵਾਸ਼ਨਾਵਾਂ ਦੇ ਅਧੀਨ ਨਾ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਪਣੇ ਮਰਨਹਾਰ ਸਰੀਰ ਤੇ ਪਾਪ ਨੂੰ ਰਾਜ ਨਾ ਕਰਨ ਦਿਓ ਤਾਂ ਜੋ ਤੁਸੀਂ ਇਸ ਦੀਆਂ ਭੈੜੀਆਂ ਇੱਛਾਵਾਂ ਦਾ ਪਾਲਣ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੇ
Punjabi ERV
ਪਰ ਪਾਪ ਨੂੰ, ਇਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵਸ੍ਸ ਨਹੀਂ ਹੋਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو گُناہ تُہاڈے فانی بدن وِچ بادشاہی نا کرے۔ پئی تُسی اوہدیاں شہوتاں نُوں مَنّوں۔
Punjabi Standard Bible (Punjabi Standard Bible) 2023
ਸੋ ਪਾਪ ਨੂੰ ਆਪਣੇ ਮਰਨਹਾਰ ਸਰੀਰ ਉੱਤੇ ਰਾਜ ਨਾ ਕਰਨ ਦਿਓ ਕਿਤੇ ਅਜਿਹਾ ਨਾ ਹੋਵੇ ਕਿ ਇਸ ਦੀਆਂ ਬੁਰੀਆਂ ਲਾਲਸਾਵਾਂ ਦੇ ਅਧੀਨ ਹੋ ਜਾਓ,