Romans 6:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦਾ ਅਰਥ ਕੀ ਹੋਇਆ? ਕੀ ਅਸੀਂ ਪਾਪ ਕਰੀਏ ਕਿਉਂਕਿ ਅਸੀਂ ਵਿਵਸਥਾ ਦੇ ਅਧੀਨ ਨਹੀਂ, ਪਰਮੇਸ਼ਰ ਦੀ ਕਿਰਪਾ ਦੇ ਅਧੀਨ ਹਾਂ? ਨਿਰਸੰਦੇਹ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਕਿ? ਕੀ ਅਸੀਂ ਪਾਪ ਕਰਾਂਗੇ ਕਿਉਂਕਿ ਅਸੀਂ ਬਿਵਸਥਾ ਦੇ ਅਧੀਨ ਨਹੀਂ ਪਰ ਕਿਰਪਾ ਅਧੀਨ ਹਾਂ? ਕਦੇ ਵੀ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫੇਰ ਕੀॽ ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹਾਂॽ ਕਦੇ ਨਹੀਂ!
Punjabi ERV
ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر کِیہ ہویا ایس کر کے پئی اسی شریعت ہیٹھ نئیں سگوں فضل ہیٹھ آں۔ اسی گُناہ کریئے؟ خُدا نا کرے۔
Punjabi Standard Bible (Punjabi Standard Bible) 2023
ਤਾਂ ਕੀ? ਕੀ ਅਸੀਂ ਪਾਪ ਕਰਨ ਵਿੱਚ ਲੱਗੇ ਰਹੀਏ ਕਿਉਂਕਿ ਅਸੀਂ ਬਿਵਸਥਾ ਦੇ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਬਿਲਕੁਲ ਨਹੀਂ!