Romans 6:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਕੀਤੇ ਗਏ ਹੋ ਅਤੇ ਪਰਮੇਸ਼ਰ ਦੇ ਗ਼ੁਲਾਮ ਬਣ ਚੁੱਕੇ ਹੋ । ਇਸ ਦਾ ਲਾਭ ਤੁਹਾਡੇ ਲਈ ਪਵਿੱਤਰਤਾ ਦੀ ਪ੍ਰਾਪਤੀ ਹੈ ਅਤੇ ਇਸ ਦਾ ਨਤੀਜਾ ਅਨੰਤ ਜੀਵਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਜਦੋਂ ਤੁਸੀਂ ਪਾਪ ਤੋਂ ਮੁਕਤ ਹੋ ਚੁੱਕੇ ਹੋ ਅਤੇ ਪਰਮੇਸ਼ਵਰ ਦੇ ਗੁਲਾਮ ਹੋ ਗਏ ਹੋ, ਤਾਂ ਜੋ ਫ਼ਾਇਦਾ ਤੁਸੀਂ ਪ੍ਰਾਪਤ ਕਰਦੇ ਹੋ ਉਹ ਪਵਿੱਤਰਤਾ ਵੱਲ ਲੈ ਜਾਂਦਾ ਹੈ, ਅਤੇ ਨਤੀਜਾ ਸਦਾ ਦਾ ਜੀਵਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ
Punjabi ERV
ਪਰ ਹੁਣ ਤੁਸੀਂ ਪਾਪ ਤੋਂ ਅਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن گُناہ توں چُھٹ کے تے خُدا دے غلام بن کے تُہاڈا پَھل پاکیزگی لئی اے۔ تے اوڑک ہمیشہ دی زِندگی۔
Punjabi Standard Bible (Punjabi Standard Bible) 2023
ਪਰ ਹੁਣ ਪਾਪ ਤੋਂ ਅਜ਼ਾਦ ਹੋ ਕੇ ਅਤੇ ਪਰਮੇਸ਼ਰ ਦੇ ਦਾਸ ਬਣ ਕੇ ਤੁਹਾਨੂੰ ਉਹ ਫਲ ਮਿਲਿਆ ਜਿਸ ਤੋਂ ਪਵਿੱਤਰਤਾ ਪ੍ਰਾਪਤ ਹੁੰਦੀ ਹੈ ਅਤੇ ਜਿਸ ਦਾ ਅੰਤ ਸਦੀਪਕ ਜੀਵਨ ਹੈ।