Romans 6:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ ਪਰ ਪਰਮੇਸ਼ਰ ਦਾ ਮੁਫ਼ਤ ਵਰਦਾਨ ਸਾਡੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਅਨੰਤ ਜੀਵਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਾਪ ਦੀ ਮਜ਼ਦੂਰੀ ਮੌਤ ਹੈ, ਪਰੰਤੂ ਪਰਮੇਸ਼ਵਰ ਦੀ ਦਾਤ ਸਦਾ ਦਾ ਜੀਵਨ ਹੈ, ਸਾਡੇ ਪ੍ਰਭੂ ਮਸੀਹ ਯਿਸ਼ੂ ਦੁਆਰਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।
Punjabi ERV
ਤੁਹਾਡੇ ਪਾਪਾਂ ਦੀ ਤਨਖਾਹ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਵੀ ਜੀਵਨ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو گُناہ دی مزدُوری مَوت اے۔ پر خُدا دی بخشِش ساڈے خُداوند یِسُوع مسِیح وِچ ہمیشہ دی زِندگی اے۔
Punjabi Standard Bible (Punjabi Standard Bible) 2023
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ਰ ਦਾ ਵਰਦਾਨ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਸਦੀਪਕ ਜੀਵਨ ਹੈ।