Romans 7:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦਾ ਕੀ ਅਰਥ ਹੋਇਆ ਕਿ ਜੋ ਚੰਗਾ ਸੀ ਉਹ ਹੀ ਮੇਰੀ ਮੌਤ ਦਾ ਕਾਰਨ ਬਣਿਆ? ਨਹੀਂ, ਇਹ ਨਹੀਂ! ਇਹ ਪਾਪ ਸੀ ਜੋ ਉਸ ਚੰਗੇ ਹੁਕਮ ਰਾਹੀਂ ਮੇਰੀ ਮੌਤ ਦਾ ਕਾਰਨ ਬਣਿਆ ਕਿ ਇਸ ਤਰ੍ਹਾਂ ਪਾਪ ਦਾ ਅਸਲੀ ਸੁਭਾਅ ਪ੍ਰਗਟ ਹੋ ਜਾਵੇ । ਇਸ ਤਰ੍ਹਾਂ ਹੁਕਮ ਦੇ ਦੁਆਰਾ ਪਾਪ ਹੱਦੋਂ ਵੱਧ ਕੇ ਆਪਣੇ ਭਿਅੰਕਰ ਸੁਭਾਅ ਵਿੱਚ ਵਧਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਹ ਕਿਵੇਂ ਹੋ ਸਕਦਾ ਹੈ? ਕੀ ਬਿਵਸਥਾ, ਜੋ ਭਲੀ ਹੈ, ਮੇਰੀ ਮੌਤ ਦਾ ਕਾਰਨ ਬਣੀ? ਬਿਲਕੁੱਲ ਨਹੀਂ! ਇਹ ਪਾਪ ਸੀ ਜਿਸਨੇ ਭਲਾਈ ਦੀ ਵਰਤੋਂ ਕੀਤੀ ਅਤੇ ਮੇਰੇ ਲਈ ਮੌਤ ਲਿਆਂਦੀ ਕਿ ਪਾਪ ਦਾ ਅਸਲੀ ਸੁਭਾਉ ਪ੍ਰਗਟ ਹੋ ਸਕੇ। ਅਤੇ ਇਸ ਲਈ, ਹੁਕਮ ਦੁਆਰਾ ਪਾਪ ਨੂੰ ਹੋਰ ਵੀ ਭਿਆਨਕ ਦਿਖਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ
Punjabi ERV
ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑی شے چنگی اے۔ کِیہ میرے لئی مَوت بن گئی؟ خُدا نا کرے۔ پر گُناہ نے اوس چنگی شے دی راہِیں میرے لئی مَوت پَیدا کِیتی۔ پئی اوہدا گُناہ ہونا ظاہر ہوئے تاں جو گُناہ حُکم دی راہِیں حدّوں وَدّھ بُرا معلُوم ہوئے۔
Punjabi Standard Bible (Punjabi Standard Bible) 2023
ਤਾਂ, ਕੀ ਜੋ ਚੰਗਾ ਹੈ ਉਹ ਮੇਰੇ ਲਈ ਮੌਤ ਬਣਿਆ? ਬਿਲਕੁਲ ਨਹੀਂ! ਸਗੋਂ ਪਾਪ ਉਸ ਚੰਗੇ ਦੇ ਦੁਆਰਾ ਮੇਰੇ ਲਈ ਮੌਤ ਬਣਿਆ ਤਾਂਕਿ ਪਾਪ ਪਰਗਟ ਹੋਵੇ ਤਾਂ ਜੋ ਹੁਕਮ ਦੇ ਰਾਹੀਂ ਪਾਪ ਅੱਤ ਬੁਰਾ ਠਹਿਰੇ।