Romans 7:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਾਣਦੇ ਹਾਂ ਕਿ ਵਿਵਸਥਾ ਆਤਮਿਕ ਹੈ ਪਰ ਮੈਂ ਇੱਕ ਮਰਨਹਾਰ ਮਨੁੱਖ ਹਾਂ ਜੋ ਪਾਪ ਦੇ ਹੱਥਾਂ ਵਿੱਚ ਵਿਕ ਚੁੱਕਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜਾਣਦੇ ਹਾਂ ਕਿ ਬਿਵਸਥਾ ਆਤਮਿਕ ਹੈ; ਪਰ ਮੈਂ ਸਰੀਰਕ ਹਾਂ ਅਤੇ ਮੈਂ ਪਾਪ ਦੇ ਗੁਲਾਮ ਵਜੋਂ ਵੇਚਿਆ ਗਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਤਾਂ ਹਾਂ ਜੋ ਸ਼ਰਾ ਆਤਮਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ
Punjabi ERV
ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی جاننے آں پئی شریعت رُوحانی اے۔ پر مَیں جِسمانی آں تے گُناہ دے ہتّھ وِکیا ہویا۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਜਾਣਦੇ ਹਾਂ ਕਿ ਬਿਵਸਥਾ ਆਤਮਕ ਹੈ, ਪਰ ਮੈਂ ਸਰੀਰਕ ਹਾਂ ਅਤੇ ਪਾਪ ਦੇ ਹੱਥੀਂ ਵੇਚਿਆ ਗਿਆ ਹਾਂ।