Romans 7:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਭਲਾਈ ਕਰਨ ਦੀ ਮੇਰੀ ਇੱਛਾ ਹੁੰਦੀ ਹੈ, ਮੈਂ ਨਹੀਂ ਕਰਦਾ ਪਰ ਜੋ ਬੁਰਾਈ ਮੈਂ ਨਹੀਂ ਕਰਨਾ ਚਾਹੁੰਦਾ, ਉਸ ਨੂੰ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਉਹ ਭਲਾ ਨਹੀਂ ਕਰਦਾ ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਜੋ ਬੁਰਾਈ ਮੈਂ ਨਹੀਂ ਕਰਨਾ ਚਾਹੁੰਦਾ ਇਹ ਮੈਂ ਕਰਦਾ ਰਹਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਚਾਹੁੰਦਾ ਸੋਈ ਕਰਦਾ ਹਾਂ
Punjabi ERV
ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈਡ਼ੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی جیہڑی بھلیائی مَیں چاہناں آں مَیں نئیں کر دا۔ پر بَھیڑے کمّ جیہڑے مَیں نئیں چاہندا اوہی مَیں کرنا آں۔
Punjabi Standard Bible (Punjabi Standard Bible) 2023
ਕਿਉਂਕਿ ਜੋ ਭਲਾਈ ਮੈਂ ਕਰਨਾ ਚਾਹੁੰਦਾ ਹਾਂ ਉਹ ਮੇਰੇ ਕੋਲੋਂ ਨਹੀਂ ਹੁੰਦੀ, ਪਰ ਜੋ ਬੁਰਾਈ ਮੈਂ ਨਹੀਂ ਕਰਨਾ ਚਾਹੁੰਦਾ, ਉਹੀ ਮੈਂ ਕਰਦਾ ਹਾਂ।