Romans 7:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਮੈਨੂੰ ਵਿਵਸਥਾ ਦਾ ਗਿਆਨ ਹੋਇਆ ਹੈ ਕਿ ਜਦੋਂ ਮੈਂ ਕੋਈ ਭਲਾਈ ਕਰਨ ਦਾ ਵਿਚਾਰ ਕਰਦਾ ਹਾਂ ਤਾਂ ਮੇਰੇ ਤੋਂ ਬੁਰਾਈ ਹੀ ਹੁੰਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਨੂੰ ਇਸ ਸੱਚ ਦਾ ਅਹਿਸਾਸ ਹੈ ਕਿ ਜਿੱਥੇ ਮੈਂ ਭਲਾਈ ਕਰਨਾ ਚਾਹੁੰਦਾ ਹਾਂ, ਉੱਥੇ ਮੇਰੇ ਕੋਲ ਬੁਰਾਈ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਇਹ ਕਾਨੂਨ ਵੇਖਦਾ ਹਾਂ ਭਈ ਜਦ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਤਦੋਂ ਬੁਰਿਆਈ ਹਾਜ਼ਰ ਹੁੰਦੀ ਹੈ
Punjabi ERV
ਸੋ ਮੈਂ ਇਹ ਅਸੂਲ ਸਿਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَینُوں شریعت ایویں معلُوم ہوندی اے۔ پئی جد مَیں نیکی کرنی چاہناں آں۔ تے بدی میرے سامھنے اے۔
Punjabi Standard Bible (Punjabi Standard Bible) 2023
ਇਸ ਲਈ ਮੈਂ ਇਹ ਨਿਯਮ ਵੇਖਦਾ ਹਾਂ ਕਿ ਜਦੋਂ ਮੈਂ ਭਲਾਈ ਕਰਨਾ ਚਾਹੁੰਦਾ ਹਾਂ ਤਾਂ ਬੁਰਾਈ ਮੇਰੇ ਨਾਲ ਹੀ ਰਹਿੰਦੀ ਹੈ।