Romans 7:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਅੰਦਰੋਂ ਤਾਂ ਪਰਮੇਸ਼ਰ ਦੀ ਵਿਵਸਥਾ ਤੋਂ ਖ਼ੁਸ਼ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੇਰਾ ਮਨ ਪਰਮੇਸ਼ਵਰ ਦੀ ਬਿਵਸਥਾ ਵਿੱਚ ਪ੍ਰਸੰਨ ਹੁੰਦਾ ਹਾਂ;
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਅੰਦਰਲੇ ਪੁਰਸ਼ ਅਨੁਸਾਰ ਪਰਮੇਸ਼ੁਰ ਦੇ ਕਾਨੂਨ ਵਿੱਚ ਅਨੰਦ ਹੁੰਦਾ ਹਾਂ
Punjabi ERV
ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تے دِلوں خُدا دی شریعت توں خُوش آں۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਅੰਦਰੂਨੀ ਮਨੁੱਖ ਦੇ ਕਾਰਨ ਪਰਮੇਸ਼ਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।