Romans 8:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਮਸੀਹ ਤੁਹਾਡੇ ਵਿੱਚ ਰਹਿੰਦੇ ਹਨ ਤਾਂ ਪਾਪ ਦੇ ਕਾਰਨ ਤੁਹਾਡਾ ਸਰੀਰ ਮੁਰਦਾ ਵੀ ਕਿਉਂ ਨਾ ਹੋਵੇ, ਫਿਰ ਵੀ ਆਤਮਾ ਤੁਹਾਡੇ ਲਈ ਜੀਵਨ ਹੈ, ਕਿਉਂਕਿ ਤੁਸੀਂ ਨੇਕ ਠਹਿਰਾਏ ਜਾ ਚੁੱਕੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਮਸੀਹ ਤੁਹਾਡੇ ਵਿੱਚ ਹੈ, ਤਾਂ ਭਾਵੇਂ ਤੁਹਾਡਾ ਸਰੀਰ ਪਾਪ ਕਾਰਨ ਮੌਤ ਦੇ ਅਧੀਨ ਹੈ, ਪਰ ਪਵਿੱਤਰ ਆਤਮਾ ਧਰਮ ਦੇ ਕਾਰਨ ਜੀਵਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ
Punjabi ERV
ਤੁਹਾਡਾ ਸ਼ਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے مسِیح تُہاڈے وِچ اے تاں بدن گُناہ دے سبّب مُردہ اے۔ پر رُوح راستبازی دے سبّب زِندہ اے۔
Punjabi Standard Bible (Punjabi Standard Bible) 2023
ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਭਾਵੇਂ ਸਰੀਰ ਪਾਪ ਦੇ ਕਾਰਨ ਮੁਰਦਾ ਹੈ, ਪਰ ਆਤਮਾ ਧਾਰਮਿਕਤਾ ਦੇ ਕਾਰਨ ਜੀਉਂਦਾ ਹੈ।