Romans 8:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹੇ ਭਰਾਵੋ ਅਤੇ ਭੈਣੋ, ਅਸੀਂ ਕਰਜ਼ਦਾਰ ਤਾਂ ਹਾਂ ਪਰ ਆਪਣੇ ਸਰੀਰਕ ਸੁਭਾਅ ਦੇ ਨਹੀਂ ਕਿ ਉਸ ਦੇ ਅਨੁਸਾਰ ਜੀਵਨ ਗੁਜ਼ਾਰੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਭਰਾਵੋ ਅਤੇ ਭੈਣੋ, ਸਾਡਾ ਆਪਣਾ ਫ਼ਰਜ਼ ਬਣਦਾ ਹੈ, ਕਿ ਅਸੀਂ ਪਾਪੀ ਸੁਭਾਅ ਦੇ ਅਨੁਸਾਰ ਜੀਵਨ ਨਾ ਗੁਜ਼ਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ
Punjabi ERV
ਇਸਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ੍ਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ! اسی قرضئی تے آں پر جِسم دے نئیں پئی جِسم دے سببّوں زِندگی کِٹئے۔
Punjabi Standard Bible (Punjabi Standard Bible) 2023
ਸੋ ਹੇ ਭਾਈਓ, ਅਸੀਂ ਸਰੀਰ ਦੇ ਕਰਜ਼ਦਾਰ ਨਹੀਂ ਹਾਂ ਕਿ ਸਰੀਰ ਦੇ ਅਨੁਸਾਰ ਜੀਵਨ ਗੁਜ਼ਾਰੀਏ।