Romans 8:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਹਮਣੇ ਕੁਝ ਵੀ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਸੋਚਦਾ ਹਾਂ ਕਿ ਜੋ ਦੁੱਖ ਅਸੀਂ ਇਸ ਸਮੇਂ ਸਹਿ ਰਹੇ ਹਾਂ, ਉਹ ਸਾਡੇ ਉੱਤੇ ਅੱਗੇ ਪ੍ਰਗਟ ਹੋਣ ਵਾਲੀ ਮਹਿਮਾ ਦੇ ਮੁਕਾਬਲੇ ਵਿੱਚ ਕੁਝ ਵੀ ਨਹੀਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਮੰਨਦਾ ਹਾਂ ਕਿ ਸਾਡੇ ਵਰਤਮਾਨ ਦੁੱਖਾਂ ਦੀ ਉਸ ਮਹਿਮਾ ਨਾਲ ਤੁਲਨਾ ਕਰਨ ਯੋਗ ਨਹੀਂ ਹੈ ਜੋ ਸਾਡੇ ਵਿੱਚ ਪ੍ਰਗਟ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁਖ ਉਸ ਪਰਤਾਪ ਨਾਲ ਜੋ ਸਾਡੀ ਵੱਲ ਪਰਕਾਸ਼ ਹੋਣ ਵਾਲਾ ਹੈ ਮਿਚਾਉਣ ਦੇ ਜੋਗ ਨਹੀਂ
Punjabi ERV
ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਮ੍ਹਣੇ ਕੁਝ ਵੀ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو میری سمجھ وِچ ایس ویلے دے دُکھ دَرد اوس جلال دے اگّے کُجھ وی نئیں جیہڑا ساڈے اُتّے ظاہر ہوئے گا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਸਮਝਦਾ ਹਾਂ ਕਿ ਵਰਤਮਾਨ ਸਮੇਂ ਦੇ ਦੁੱਖ ਉਸ ਆਉਣ ਵਾਲੀ ਮਹਿਮਾ ਦੇ ਸਾਹਮਣੇ ਕੁਝ ਵੀ ਨਹੀਂ ਹਨ ਜੋ ਸਾਡੇ ਉੱਤੇ ਪਰਗਟ ਹੋਣ ਵਾਲੀ ਹੈ।