Romans 8:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬੱਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੀ ਸ੍ਰਿਸ਼ਟੀ ਉਤਸ਼ਾਹ ਨਾਲ ਪਰਮੇਸ਼ਰ ਦੀ ਸੰਤਾਨ ਦੇ ਪ੍ਰਗਟ ਹੋਣ ਦੀ ਉਡੀਕ ਕਰ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸ੍ਰਿਸ਼ਟੀ ਪਰਮੇਸ਼ਵਰ ਦੇ ਬੱਚਿਆਂ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰਿਸ਼ਟੀ ਵੱਡੀ ਚਾਹ ਨਾਲ ਪਰਮੇਸ਼ੁਰ ਦੇ ਪੁੱਤ੍ਰਾਂ ਦੇ ਪਰਕਾਸ਼ ਹੋਣ ਨੂੰ ਉਡਕਦੀ ਹੈ
Punjabi ERV
ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی خلقت بڑی چاہ نال خُدا دے پُتراں دے ظاہر ہون دا راہ ویکھدی اے۔
Punjabi Standard Bible (Punjabi Standard Bible) 2023
ਕਿਉਂਕਿ ਸ੍ਰਿਸ਼ਟੀ ਬੜੀ ਉਤਸੁਕਤਾ ਨਾਲ ਪਰਮੇਸ਼ਰ ਦੇ ਪੁੱਤਰਾਂ ਦੇ ਪਰਗਟ ਹੋਣ ਦੀ ਉਡੀਕ ਕਰ ਰਹੀ ਹੈ,