Romans 8:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਵਿਵਸਥਾ ਦੀ ਆਤਮਾ ਜੋ ਯਿਸੂ ਮਸੀਹ ਵਿੱਚ ਸਾਨੂੰ ਜੀਵਨ ਦਿੰਦੀ ਹੈ, ਉਸ ਨੇ ਮੈਨੂੰ ਪਾਪ ਅਤੇ ਮੌਤ ਦੀ ਵਿਵਸਥਾ ਤੋਂ ਸੁਤੰਤਰ ਕਰ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੀਵਨ ਦੀ ਆਤਮਾ ਦੀ ਬਿਵਸਥਾ ਨੇ ਮਸੀਹ ਯਿਸ਼ੂ ਦੇ ਰਾਹੀਂ ਤੁਹਾਨੂੰ ਪਾਪ ਅਤੇ ਮੌਤ ਦੇ ਕਾਨੂੰਨ ਤੋਂ ਮੁਕਤ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ
Punjabi ERV
ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑی زِندگی مسِیح یِسُوع وِچ اے۔ اوہدے رُوح دی شریعت مَینُوں گُناہ تے مَوت دی شریعت توں چھڈا دِتّا۔
Punjabi Standard Bible (Punjabi Standard Bible) 2023
ਕਿਉਂਕਿ ਮਸੀਹ ਯਿਸੂ ਵਿੱਚ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਤੁਹਾਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਅਜ਼ਾਦ ਕਰ ਦਿੱਤਾ,