Romans 8:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਆਂ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਸ੍ਰਿਸ਼ਟੀ ਆਪਣੀ ਇੱਛਾ ਦੇ ਨਾਲ ਨਿਰਾਸ਼ਾ ਦੇ ਅਧੀਨ ਨਹੀਂ ਹੋਈ, ਸਗੋਂ ਪਰਮੇਸ਼ਰ ਦੀ ਇੱਛਾ ਨਾਲ ਹੋਈ ਜਿਹਨਾਂ ਨੇ ਇਸ ਨੂੰ ਅਧੀਨ ਕੀਤਾ । ਪਰ ਇਸ ਉਮੀਦ ਨਾਲ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਾਰੀ ਸ੍ਰਿਸ਼ਟੀ ਨਿਰਾਸ਼ਾ ਦੇ ਅਧੀਨ ਹੋਈ, ਸਗੋਂ ਆਪਣੀ ਇੱਛਾ ਨਾਲ ਨਹੀਂ, ਬਲਕਿ ਉਸ ਦੀ ਇੱਛਾ ਦੇ ਅਨੁਸਾਰ ਹੋਇਆ ਹੈ ਜਿਨ੍ਹਾਂ ਨੇ ਉਸਨੂੰ ਇਸ ਉਮੀਦ ਦੇ ਅਧੀਨ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਰਿਸ਼ਟੀ ਅਨਰਥ ਦੇ ਅਧੀਨ ਕੀਤੀ ਗਈ, ਆਪਣੀ ਇੱਛਿਆ ਨਾਲ ਨਹੀਂ ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਪਰ ਉਮੇਦ ਨਾਲ
Punjabi ERV
ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿ ਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਰਣਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خلقت نکمّے پن دے تابعیاں کِیتی گئی۔ اپنی مرضی نال نئیں پر اوہدے سبّب جِس اوہنوں تابعیاں کِیتا۔
Punjabi Standard Bible (Punjabi Standard Bible) 2023
ਕਿਉਂ ਜੋ ਇਹ ਵਿਅਰਥਤਾ ਦੇ ਅਧੀਨ ਕੀਤੀ ਗਈ ਪਰ ਆਪਣੀ ਇੱਛਾ ਨਾਲ ਨਹੀਂ, ਸਗੋਂ ਉਸ ਅਧੀਨ ਕਰਨ ਵਾਲੇ ਦੇ ਕਾਰਨ ਇਸ ਆਸ ਵਿੱਚ