Romans 8:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਆਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬੱਚਿਆਂ ਨਾਲ ਸੰਬੰਧਿਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿ ਸਾਰੀ ਸ੍ਰਿਸ਼ਟੀ ਇੱਕ ਦਿਨ ਗ਼ੁਲਾਮੀ ਦੇ ਨਾਸ਼ ਤੋਂ ਮੁਕਤ ਹੋ ਕੇ ਉਸ ਮਹਿਮਾ ਦੀ ਭਾਗੀ ਹੋਵੇਗੀ ਜੋ ਪਰਮੇਸ਼ਰ ਦੀ ਸੰਤਾਨ ਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸ੍ਰਿਸ਼ਟੀ ਵੀ ਵਿਨਾਸ਼ ਦੇ ਬੰਧਨ ਤੋਂ ਛੁਟਕਾਰਾ ਪਾਉਣ ਅਤੇ ਪਰਮੇਸ਼ਵਰ ਦੇ ਬੱਚਿਆਂ ਦੀ ਸ਼ਾਨਦਾਰ ਅਜ਼ਾਦੀ ਪ੍ਰਾਪਤ ਕਰਨ ਦੇ ਦਿਨ ਦੀ ਉਡੀਕ ਕਰ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਸਰਿਸ਼ਟੀ ਆਪ ਵੀ ਬਿਨਾਸ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੇ ਬਾਲਕਾਂ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ
Punjabi ERV
ਉਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਅਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬਚਿਆਂ ਨ੍ਨਾਲ ਸੰਬੰਧਿਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس آس اُتّے پئی خلقت فنا دے قبضے توں چُھٹ کے خُدا دے بچّیاں دی جلال والی خلاصی نُوں حاصِل کرے گی۔
Punjabi Standard Bible (Punjabi Standard Bible) 2023
ਕਿ ਇਹ ਵੀ ਨਾਸ ਦੀ ਗੁਲਾਮੀ ਤੋਂ ਅਜ਼ਾਦ ਹੋ ਕੇ ਪਰਮੇਸ਼ਰ ਦੀ ਸੰਤਾਨ ਦੀ ਮਹਿਮਾਮਈ ਅਜ਼ਾਦੀ ਨੂੰ ਪ੍ਰਾਪਤ ਕਰੇ।