Romans 8:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ ਹੁਣ ਤੱਕ ਪ੍ਰਸੂਤਕ ਪੀੜਾਂ ਦੇ ਨਾਲ ਕਰਾਹ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜਾਣਦੇ ਹਾਂ ਕਿ ਸਮੁੱਚ ਸ੍ਰਿਸ਼ਟੀ ਅੱਜ ਦੇ ਸਮੇਂ ਤੱਕ ਜਣੇਪੇ ਦੇ ਦੁੱਖਾਂ ਵਾਂਗ ਸਹਿਣ ਕਰ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਹਾਂ ਭਈ ਸਾਰੀ ਸਰਿਸ਼ਟੀ ਰਲ ਕੇ ਹੁਣ ਤੀਕ ਹਾਹੁਕੇ ਭਰਦੀ ਹੈ ਅਤੇ ਉਹ ਨੂੰ ਪੀੜਾਂ ਲੱਗੀਆਂ ਹੋਈਆਂ ਹਨ
Punjabi ERV
ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی جاننے آں پئی ساری خلقت رَل کے تڑپھدی اے تے ہُن تِیکر اوہنوں پِیڑاں لگِیاں ہویاں نیں۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ ਹੁਣ ਤੱਕ ਹਉਕੇ ਭਰਦੀ ਹੈ ਅਤੇ ਇਸ ਨੂੰ ਜਣੇਪੇ ਦੀਆਂ ਪੀੜਾਂ ਲੱਗੀਆਂ ਹੋਈਆਂ ਹਨ।