Romans 8:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹੜੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸ ਨੇ ਵੇਖੀ ਹੋਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਉਮੀਦ ਦੇ ਕਾਰਨ ਹੀ ਅਸੀਂ ਮੁਕਤ ਹੋ ਗਏ ਹਾਂ । ਪਰ ਜੇਕਰ ਅਸੀਂ ਉਹ ਦੇਖਦੇ ਹਾਂ ਜਿਸ ਦੀ ਸਾਨੂੰ ਉਮੀਦ ਹੈ ਤਾਂ ਫਿਰ ਉਹ ਉਮੀਦ ਨਹੀਂ ਰਹੀ । ਕੀ ਕੋਈ ਉਸ ਚੀਜ਼ ਦੀ ਉਮੀਦ ਕਰਦਾ ਹੈ ਜੋ ਉਸ ਦੀਆਂ ਅੱਖਾਂ ਦੇ ਸਾਹਮਣੇ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਇਸ ਆਸ ਵਿੱਚ ਅਸੀਂ ਬਚ ਗਏ ਹਾਂ। ਪਰ ਜਿਹੜੀ ਆਸ ਦੇਖਦੀ ਹੈ ਉਹ ਆਸ ਨਹੀਂ ਹੈ। ਕਿਉਂਕਿ ਜਿਹੜੀ ਵਸਤੂ ਕੋਈ ਵੇਖਦਾ ਹੈ ਉਹ ਉਸਦੀ ਆਸ ਕਿਉਂ ਰੱਖੇਗਾਂ?
Punjabi Bible 2016 - ਪਵਿੱਤਰ ਬਾਈਬਲ O.V.
ਉਮੇਦ ਨਾਲ ਅਸੀਂ ਬਚਾਏ ਗਏ ਹਾਂ ਪਰ ਉਮੇਦ ਜਿਹੜੀ ਵੇਖੀ ਗਈ ਉਹ ਉਮੇਦ ਨਾ ਰਹੀ ਕਿਉਂਕਿ ਜਿਹੜੀ ਵਸਤ ਕੋਈ ਵੇਖਦਾ ਹੈ ਉਹ ਦੀ ਉਮੇਦ ਕਾਹ ਨੂੰ ਕਰੇॽ
Punjabi ERV
ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹਡ਼ੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸਨੇ ਵੇਖੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اسی تے آس نال بچ گئے ساں۔ پر اوہ آس جیہڑی دِسدی اے آس نا رہی کیوں جو جیہڑی شے نظر آوے اوہدی کون آس رکھّے؟
Punjabi Standard Bible (Punjabi Standard Bible) 2023
ਕਿਉਂਕਿ ਇਸੇ ਆਸ ਦੇ ਦੁਆਰਾ ਅਸੀਂ ਬਚਾਏ ਗਏ ਹਾਂ; ਪਰ ਵਿਖਾਈ ਦੇਣ ਵਾਲੀ ਆਸ, ਆਸ ਨਹੀਂ ਹੁੰਦੀ, ਕਿਉਂਕਿ ਜਿਸ ਚੀਜ਼ ਨੂੰ ਕੋਈ ਵੇਖ ਰਿਹਾ ਹੈ ਉਸ ਦੀ ਆਸ ਕੀ ਕਰੇਗਾ?