Romans 8:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਪਵਿੱਤਰ ਆਤਮਾ ਵੀ ਸਾਡੀ ਕਮਜ਼ੋਰੀ ਵਿੱਚ ਸਾਡੀ ਮਦਦ ਕਰਦਾ ਹੈ । ਅਸੀਂ ਤਾਂ ਪ੍ਰਾਰਥਨਾ ਕਰਨੀ ਨਹੀਂ ਜਾਣਦੇ ਪਰ ਆਤਮਾ ਆਪ ਹੀ ਹਾਉਕੇ ਭਰ ਕੇ ਪਰਮੇਸ਼ਰ ਅੱਗੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ ਜਿਹਨਾਂ ਦਾ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਪਵਿੱਤਰ ਆਤਮਾ ਸਾਡੀ ਕਮਜ਼ੋਰੀ ਵਿੱਚ ਸਾਡੀ ਸਹਾਇਤਾ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਗੱਲ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਪਵਿੱਤਰ ਆਤਮਾ ਖੁਦ ਸਾਡੇ ਲਈ ਅਕੱਥ ਹਾਹੁਕੇ ਭਰ ਕੇ ਪ੍ਰਾਰਥਨਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ
Punjabi ERV
ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے طرح رُوح وی ساڈیاں کمزوریاں وِچ ساڈی مدد کر دا اے کیوں جو جیویں چاہیدا اے۔ اسی نئیں جان دے پئی کِیہ دُعا منگیے۔ پر اوہ رُوح اجیہے ہوکے بھرکے جِنہاں دا بیان نئیں ہوسکدا۔ ساڈی سفارِش کر دا اے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਆਤਮਾ ਵੀ ਸਾਡੀ ਨਿਰਬਲਤਾ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂਕਿ ਅਸੀਂ ਨਹੀਂ ਜਾਣਦੇ ਕਿ ਕਿਹੜੀ ਗੱਲ ਲਈ ਕਿਸ ਤਰ੍ਹਾਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਆਪ ਸਾਡੇ ਲਈ ਇਸ ਤਰ੍ਹਾਂ ਹਉਕੇ ਭਰ-ਭਰ ਕੇ ਸਿਫ਼ਾਰਸ਼ ਕਰਦਾ ਹੈ ਜੋ ਵਰਣਨ ਤੋਂ ਬਾਹਰ ਹੈ।