Romans 8:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਸਭ ਗੱਲਾਂ ਨੂੰ ਦੇਖਦੇ ਹੋਏ ਅਸੀਂ ਕੀ ਕਹੀਏ? ਇਹ ਕਿ ਜੇਕਰ ਪਰਮੇਸ਼ਰ ਸਾਡੀ ਵੱਲ ਹਨ ਤਾਂ ਫਿਰ ਸਾਡੇ ਵਿਰੁੱਧ ਕੌਣ ਹੋ ਸਕਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ, ਅਸੀਂ ਇਨ੍ਹਾਂ ਗੱਲਾਂ ਦੇ ਜਵਾਬ ਵਿੱਚ ਕੀ ਕਹਾਂਗੇ? ਜੇ ਪਰਮੇਸ਼ਵਰ ਸਾਡੇ ਲਈ ਹੈ, ਤਾਂ ਕੌਣ ਸਾਡੇ ਵਿਰੁੱਧ ਹੋ ਸਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਸੀਂ ਏਹਨਾਂ ਗੱਲਾਂ ਉੱਤੇ ਕੀ ਆਖੀਏॽ ਜਦੋਂ ਪਰਮੇਸ਼ੁਰ ਸਾਡੀ ਵੱਲ ਹੈ ਤਾਂ ਕੌਣ ਸਾਡੇ ਵਿਰੁਧ ਹੋਵੇਗਾॽ
Punjabi ERV
ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اسی ایہناں گلّاں دی بابت کِیہ آکھئے؟ جے خُدا ساڈے ولّ اے۔ تے کون ساڈے برخلاف ہوئے گا؟
Punjabi Standard Bible (Punjabi Standard Bible) 2023
ਸੋ ਅਸੀਂ ਇਨ੍ਹਾਂ ਗੱਲਾਂ ਦੇ ਬਾਰੇ ਕੀ ਕਹੀਏ? ਜੇ ਪਰਮੇਸ਼ਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋ ਸਕਦਾ ਹੈ?