Romans 8:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸੱਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਚੁਣੇ ਹੋਇਆਂ ਉੱਤੇ ਕੌਣ ਦੋਸ਼ ਲਾ ਸਕਦਾ ਹੈ? ਪਰਮੇਸ਼ਰ ਆਪ ਉਹਨਾਂ ਨੂੰ ਨਿਰਦੋਸ਼ੀ ਠਹਿਰਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਲੋਕਾਂ ਵਿਰੁੱਧ ਕੌਣ ਕੋਈ ਦੋਸ਼ ਲਾਵੇਗਾ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਚੁਣਿਆ ਹੈ? ਇਹ ਪਰਮੇਸ਼ਵਰ ਹੈ ਜੋ ਧਰਮੀ ਠਹਿਰਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦਾਵਾ ਕਰੇਗਾॽ ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ
Punjabi ERV
ਜਿਸਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹਾਯ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا دے چُنیاں ہویاں نُوں کیہڑا الزام دے گا؟ ایہہ خُدا ای جیہڑا سَتی بناندا اے۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਚੁਣੇ ਹੋਇਆਂ ਦੇ ਵਿਰੁੱਧ ਕੌਣ ਦੋਸ਼ ਲਾਵੇਗਾ? ਪਰਮੇਸ਼ਰ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।