Romans 8:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਨਹੀਂ, ਅਸੀਂ ਉਹਨਾਂ ਦੇ ਦੁਆਰਾ, ਜਿਹਨਾਂ ਨੇ ਸਾਨੂੰ ਪਿਆਰ ਕੀਤਾ ਹੈ, ਮਹਾਂ ਜੇਤੂ ਸਿੱਧ ਹੁੰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਇਨ੍ਹਾਂ ਸਭ ਗੱਲਾਂ ਵਿੱਚ ਅਸੀਂ ਉਸ ਰਾਹੀਂ ਜਿੱਤ ਪ੍ਰਾਪਤ ਕਰਨ ਵਾਲੇ ਨਾਲੋਂ ਵੱਧ ਹਾਂ ਜਿਸਨੇ ਸਾਨੂੰ ਪਿਆਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵਧ ਫਤਹ ਪਾਉਂਦੇ ਹਾਂ
Punjabi ERV
ਪਰ ਇਨ੍ਹਾਂ ਸਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی اسی ایہناں سبھناں گلّاں وِچ اوہدی راہِیں جِس ساڈے نال مُحبّت کِیتی حدّوں وَدّھ فتح پانے آں۔
Punjabi Standard Bible (Punjabi Standard Bible) 2023
ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਅਸੀਂ ਉਸ ਦੇ ਦੁਆਰਾ ਜਿਸ ਨੇ ਸਾਨੂੰ ਪਿਆਰ ਕੀਤਾ, ਜੇਤੂਆਂ ਨਾਲੋਂ ਵੀ ਵਧਕੇ ਹਾਂ।