Romans 8:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜਿਹੜੇ ਸਰੀਰਕ ਸੁਭਾਅ ਰੱਖਦੇ ਹਨ, ਪਰਮੇਸ਼ਰ ਨੂੰ ਖ਼ੁਸ਼ ਨਹੀਂ ਕਰ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜਿਹੜੇ ਆਪਣੇ ਪਾਪੀ ਸੁਭਾਅ ਦੇ ਅੰਦਰ ਰਹਿੰਦੇ ਹਨ ਉਹ ਪਰਮੇਸ਼ਵਰ ਨੂੰ ਪ੍ਰਸੰਨ ਨਹੀਂ ਕਰ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਸਰੀਰਕ ਹਨ ਓਹ ਪਰਮੇਸ਼ੁਰ ਨੂੰ ਪਰਸੰਨ ਨਹੀਂ ਕਰ ਸੱਕਦੇ ਹਨ
Punjabi ERV
ਉਹ ਮਨੁੱਖ ਜਿਹਡ਼ੇ ਆਪਣੇ ਪਾਪੀ ਸੁਭਾਅ ਦੇ ਅਨੁਸਾਰੇ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے جِسمانی نیں خُدا نُوں خُوش نئیں کر سکدے۔
Punjabi Standard Bible (Punjabi Standard Bible) 2023
ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ਰ ਨੂੰ ਖੁਸ਼ ਨਹੀਂ ਕਰ ਸਕਦੇ।