Romans 9:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਇਹੀ ਨਹੀਂ। ਰਿੱਬਕਾਹ ਵੀ ਗਰਭਵਤੀ ਹੋ ਗਈ ਅਤੇ ਉਸ ਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੰਨਾ ਹੀ ਨਹੀਂ ਰਿਬਕਾਹ ਦੇ ਦੋਨਾਂ ਪੁੱਤਰਾਂ ਦਾ ਇੱਕੋ ਪਿਤਾ ਸੀ, ਸਾਡਾ ਪੁਰਖਾ ਇਸਹਾਕ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਰਫ ਇਹੀ ਨਹੀਂ, ਪਰ ਜਦੋਂ ਰਿਬਕਾਹ ਇਸਹਾਕ ਦੇ ਦੁਆਰਾ ਗਰਭਵਤੀ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਰਾ ਇਹੋ ਨਹੀਂ ਸਗੋਂ ਜਾਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਣੀ ਹੋਈ
Punjabi ERV
ਸਿਰਫ਼ ਇਹੀ ਨਹੀਂ। ਰਿਬ੍ਬਕਾਹ ਵੀ ਗਰਭਵਤੀ ਹੋ ਗਈ ਅਤੇ ਉਸਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِرا ایہہ ای نئیں۔ سگوں رِبقہ وی اِک بندے توں یعنی ساڈے پئیو اِضحاق توں حاملہ سی۔
Punjabi Standard Bible (Punjabi Standard Bible) 2023
ਕੇਵਲ ਐਨਾ ਹੀ ਨਹੀਂ, ਬਲਕਿ ਜਦੋਂ ਰਿਬਕਾਹ ਵੀ ਇੱਕ ਮਨੁੱਖ ਅਰਥਾਤ ਸਾਡੇ ਪੁਰਖੇ ਇਸਹਾਕ ਤੋਂ ਗਰਭਵਤੀ ਹੋਈ