Romans 9:12 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕਰਮਾਂ ਉੱਤੇ ਨਿਰਭਰ ਨਹੀਂ ਹੈ ਸਗੋਂ ਪਰਮੇਸ਼ਰ ਦੇ ਸੱਦੇ ਉੱਤੇ ਹੈ । ਪਰਮੇਸ਼ਰ ਨੇ ਰਿਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕੰਮਾਂ ਦੁਆਰਾ ਨਹੀਂ, ਪਰ ਜਿਸ ਨੇ ਬੁਲਾਇਆ ਸੀ, ਉਸਨੂੰ ਕਿਹਾ ਗਿਆ ਸੀ, “ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੂੰ ਇਹੋ ਆਖਿਆ ਗਿਆ ਸੀ ਭਈ ਵੱਡਾ ਛੋਟੇ ਦੀ ਟਹਿਲ ਕਰੇਗਾ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہنوں آکھیا گیا سی پئی وَڈا چھوٹے دی سیوا کرے گا۔
Punjabi Standard Bible (Punjabi Standard Bible) 2023
ਕੰਮਾਂ ਅਨੁਸਾਰ ਨਹੀਂ ਸਗੋਂ ਬੁਲਾਉਣ ਵਾਲੇ ਦੇ ਕਾਰਨ ਪੂਰਾ ਹੋਵੇ, ਰਿਬਕਾਹ ਨੂੰ ਕਿਹਾ ਗਿਆ, “ਵੱਡਾ ਛੋਟੇ ਦੀ ਟਹਿਲ ਕਰੇਗਾ।”